ਸੁਖਬੀਰ ਬਾਦਲ ਨੇ ਐਲਾਨਿਆ ਦੂਜੇ ਉਮੀਦਵਾਰ ਦਾ ਨਾਂ

ਖੇਮਕਰਨ, 15 ਮਾਰਚ, 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਮੰਗਦਾ ਜਵਾਬ ਰੈਲੀ ਵਿਖੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ 2022 ਦੀਆਂ ਵਿਧਾਨਸਭਾ  ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਯਾਦ ਰਹੇ ਕਿ ਇਸ ਹਲਕੇ ਤੋਂ ਆਦੇਸ਼ ਪ੍ਰਤਾਪ ਕੈਰੋਂ ਵੀ ਟਿਕਟ ਦੇ ਦਾਅਵੇਦਾਰ ਸਨ। 

FacebookTwitterEmailWhatsAppTelegramShare
Exit mobile version