ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ। ਇਸ ਸੰਬੰਧੀ ਖੁੱਦ ਹਰੀਸ਼ ਰਾਵਤ ਨੇ ਟਵੀਟ ਕਰ ਜਾਨਕਾਰੀ ਦਿੱਤੀ ਹੈ।
ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਮੁੱਖ ਮੰਤਰੀ