ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਨੋਟੀਫਿਕੇਸ਼ਨ ਅਨੁਸਾਰ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ + 113% ਡੀ.ਏ. ਉੱਤੇ ਹੋਵੇਗਾ।
ਸਰਕਾਰੀ ਮੁਲਾਜ਼ਮਾਂ ਦੀਆ ਵਧਿਆ ਤਨਖ਼ਾਹਾਂ, ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ
