ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਨੇ ਆਪਣਾ ਇਹ ਅਸਤੀਫ਼ਾ ਆਲ ਇੰਡਿਆ ਕਾਂਗਰਸ ਪ੍ਰਧਾਨ ਨੂੰ ਭੇਜਿਆ ਹੈ। ਕਿਹਾ ਕਿ ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।
ਵੱਡੀ ਖਬਰ-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਨੇ ਦਿੱਤਾ ਅਸਤੀਫ਼ਾ
