ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਸ਼੍ਰੀ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਉਹ ਸਿਰਤੋੜ ਯਤਨ ਜਾਰੀ ਰੱਖਣਗੇ।
Recent Posts
- ਦੀਵਾਲੀ ‘ਤੇ ਵੀ ਡਟੇ ਅਧਿਕਾਰੀ: ਗੁਰਦਾਸਪੁਰ ‘ਚ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਦੀ ਸਖ਼ਤ ਮੁਹਿੰਮ
- ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਦੇ ਬੱਚਿਆਂ ਅਤੇ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
- ਵਿਧਾਇਕ ਸ਼ੈਰੀ ਕਲਸੀ ਨੇ ਲੇਬਰ ਸ਼ੈਂਡ ਵਿਖੇ ਪਹੁੰਚ ਕੇ ਮਜ਼ਦੂਰ ਭਰਾਵਾਂ ਨੂੰ ਮਠਿਆਈ ਵੰਡ ਕੇ ਦੀਵਾਲੀ ਮਨਾਈ
- ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਚੇਅਰਮੈਨ ਰਮਨ ਬਹਿਲ ਨੇ ਪੁਲਿਸ ਚੌਕਾਂ ਅਤੇ ਨਾਕਿਆਂ ‘ਤੇ ਡਿਊਟੀ ਦੇ ਰਹੇ ਪੁਲਿਸ ਵਾਲਿਆਂ ਨੂੰ ਮਿਲ ਕੇ ਦੀਵਾਲੀ ਦੀ ਦਿੱਤੀ ਮੁਬਾਰਕਬਾਦ