ਪੰਜਾਬ ਕਾਂਗਰਸ ਅੰਦਰ ਭੂਚਾਲ ਆ ਗਿਆ ਹੈ। ਪੰਜਾਬ ਦੀ ਕੈਬਿਨਿਟ ਮੰਤਰੀ ਰਜਿਆ ਸੁਲਤਾਨਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਦਾ ਅਸਤੀਫ਼ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਭੇਜਿਆ ਗਿਆ ਹੈ। ਸੁਲਤਾਨਾ ਸਿੱਧੂ ਦੀ ਹਿਮਾਇਤ ਵਿੱਚ ਆਏ ਨੇ।