ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇੰਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ। ਇਸ ਦੌਰਾਨ ਲੰਬੇ ਸਮੇਂ ਤੋ ਚਲ ਰਹੇੇ ਕਿਸਾਨਾਂ ਦੇ ਅੰਦੋਲਨ ਬਾਰੇ ਕੈਪਟਨ ਵੱਲੋ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੰਕਟ ਨੂੰ ਫੌਰੀ ਤੌਰ ਹਲ ਕਰਦੇ ਹੋਏ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲੀ ਵਿਭਿਨਤਾ ਵਿੱਚ ਐਮਐਸਪੀ ਦੀ ਗਰੰਟੀ ਦੇ ਨਾਲ ਸਮਰਥਨ ਦੇਣ। ਇਹ ਜਾਨਕਾਰੀ ਕੈਪਟਨ ਦੇ ਮੀਡਿਆ ਸਲਾਹਕਾਰ ਰਵੀਨ ਠਕੁਰਾਲ ਵਲੋ ਟਵੀਟ ਕਰ ਸਾੰਝੀ ਕੀਤੀ ਗਈ।
ਖੇਤੀ ਕਾਨੂੰਨ ਰੱਦ ਕਰਨ ਅਤੇ ਐਮਐਸਪੀ ਦੀ ਗਰੰਦੀ ਦੇਣ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਕੈਪਟਨ ਅਮਰਿੰਦਰ

ਫਾਇਲ ਫੋਟੋ