ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿਂਸਾ ਦੀ ਸਾਰੇ ਮੁਲਕ ਵਿਚ ਨਿਖੇਧੀ ਹੋ ਰਹੀ ਹੈ। ਸਮਸਤ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉੱਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ ਅਤੇ ਆਪਣੇ ਪ੍ਰਤੀਕ੍ਰਮ ਦਿੱਤੇ ਗਏ ਹਨ।