ਯੂਪੀ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਲਖੀਮਪੁਰ ਖੀਰੀ ਆਉਣ ਦੀ ਮੰਗੀ ਗਈ ਇਜਾਜ਼ਤ ਨਹੀਂ ਦਿੱਤੀ ਹੈ। ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਗ੍ਰਹਿ ਵਿਭਾਗ ਦੇ ਸਕੱਤਰ ਡਾਕਟਰ ਬੀ਼ਡੀ ਪਾਲਸਨ ਨੇ ਸਿਵਲ ਏਵਿਏਸ਼ਨ ਦੇ ਨਿਰਦੇਸ਼ਕ ਨੂੰ ਪੱਤਰ ਲਿਖ ਸੂਚਿਤ ਕੀਤਾ ਹੈ।