ਸ਼ਾਮ 4 ਤੋਂ 5 ਵਜੇ ਤੱਕ ਜ਼ਿਲਾ ਵਾਸੀਆਂ ਦੀਆ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣਨਗੇ ਡੀਸੀ ਇਸ਼ਫਾਕ, ਇਸ ਐਪ ਨੂੰ ਡਾਊਨਲੋਡ ਕਰ ਕਰੋਂ ਮੀਟਿੰਗ ਜੁਆਇੰਨ

ਗੁਰਦਾਸਪੁਰ, 2 ਨਵੰਬਰ (ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਸ਼ਾਮ ਨੂੰ 4 ਵਜੇ ਤੋਂ 5 ਵਜੇ ਤੱਕ ਵੈਬਕਸ ਮੀਟਿੰਗ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਣਗੀਆਂ।

ਇਸ ਵੈਬਕਸ ਮੀਟਿੰਗ ਵਿੱਚ ਬਟਾਲਾ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਫ਼ਤਹਿਗੜ੍ਹ ਚੂੜੀਆਂ, ਧਾਰੀਵਾਲ, ਦੀਨਾ ਨਗਰ, ਡੇਰਾ ਬਾਬਾ ਨਾਨਕ, ਕਲਾਨੌਰ, ਕਾਹਨੂਵਾਨ ਸਮੇਤ ਜ਼ਿਲ੍ਹੇ ਦੇ ਪਿੰਡਾਂ ਦੇ ਨਾਗਰਿਕ ਵੀ ਭਾਗ ਲੈ ਸਕਦੇ ਹਨ।

ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਉੱਪਰ ਵੈਬਕਸ ਐਪ ਨੂੰ ਡਾਊਨਲੋਡ ਕੀਤਾ ਜਾਵੇ ਅਤੇ ਹੇਠਾਂ ਦਿੱਤੇ ਲਿੰਕ ਨਾਲ ਮੀਟਿੰਗ ਨੂੰ ਜੁਆਇੰਨ ਕੀਤਾ ਜਾ ਸਕਦਾ ਹੈ।

use this link https://dcofficegurdaspur.my.webex.com/join/pr1589213224

Exit mobile version