ਅਕਾਲੀ ਦਲ (ਬਾਦਲ) ਵੱਲੋ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਗਿਆ ਹੈ। ਜਿਸ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਘਨੌਰ ਅਤੇ ਦਿਲਰਾਜ ਸਿੰਘ ਭੁੰਦੜ ਨੂੰ ਸਰਦੂਲਗੜ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਅਕਾਲੀ ਦਲ ਵੱਲੋ ਕੁਲ 81 ਉਮੀਦਵਾਰਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਨਕਾਰੀ ਦਲਜੀਤ ਸਿੰਘ ਚੀਮਾ ਵੱਲੋ ਦਿੱਤੀ ਗਈ।
ਅਕਾਲੀ ਦਲ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, ਕੁਲ 81 ਉਮੀਦਵਾਰ ਦਾ ਹੋਇਆ ਐਲਾਨ
