ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਕਰਤਾਰਪੁਰ ਲਾਂਘਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 19 ਨਵੰਬਰ ਤੋਂ ਪਹਿਲਾਂ ਖੋਲਿਆ ਜਾਵੇ ਤਾਂ ਜੋ ਲੋਕ ਇਸ ਪਵਿੱਤਰ ਮੌਕੇ ‘ਤੇ ਪਵਿੱਤਰ ਅਸਥਾਨ ‘ਤੇ ਮੱਥਾ ਟੇਕ ਸਕਣ।
ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨੂੰ ਅਪੀਲ, 19 ਨਵੰਬਰ ਤੋਂ ਪਹਿਲਾ ਖੋਲਿਆ ਜਾਵੇ ਕਰਤਾਰਪੁਰ ਲਾਂਘਾ
