ਕਿਸਾਨਾਂ ਦਾ 29 ਨਵੰਬਰ ਨੂੰ ਦਿੱਲੀ ਸੰਸਦ ਵੱਲ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸ਼ਨਿਚਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਮੀਟਿੰਗ ਸਿੰਘੂ ਬਾਰਡਰ ਵਿਖੇ ਹੋਈ । ਹੁਣ 4 ਦਿੰਬਰ ਨੂੰ SKM ਦੀ ਦੁਬਾਰਾ ਫੇਰ ਹੋਵੇਗੀ ਮੀਟਿੰਗ।
ਕਿਸਾਨਾਂ ਨੇ 29 ਨਵੰਬਰ ਨੂੰ ਕੀਤੇ ਜਾਣ ਵਾਲਾ ਟਰੈਕਟਰ ਮਾਰਚ ਕੀਤਾ ਮੁਲਤਵੀ
