ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭੁਲੱਥ ਤੋਂ ਚੋਣ ਲੜਨਗੇ ਅਤੇ ਸ: ਬਿਕਰਮ ਸਿੰਘ ਮਜੀਠਾ ਸਾਬਕਾ ਕੈਬਨਿਟ ਮੰਤਰੀ ਮਜੀਠਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।