ਗੁਰਦਾਸਪੁਰ, 10 ਦਸੰਬਰ 2021( ਮੰਨਣ ਸੈਣੀ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਨਾਲ ਕੁਲ 30 ਉਮੀਦਵਾਰਾਂ ਦਾ ਐਲਾਨ ਹੈ। ਇਸ ਤੋਂ ਪਹਿਲਾ 10 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਹੁਣ ਤੱਕ 40 ਉਮੀਦਵਾਰਾਂ ਦਾ ਐਲਾਨ ਕੀਤਾ ਚੁੱਕਾ ਹੈ।