ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਨੂੰ ਸੋਨੀਆ ਗਾਂਧੀ ਨੇ ਦਿੱਤੀ ਮੰਜੂਰੀ The Punjab Wire 3 years ago AICC ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹਈ ਹੈ।