ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਪੰਜਵੀਂ ਲਿਸਟ, 15 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ The Punjab Wire 3 years ago ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪੰਜਵੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ 15 ਉਮੀਦਵਾਰ ਐਲਾਨ ਦਿੱਤੇ ਗਏ ਹਨ।