ਦੁਪਹਿਰ 3 ਵਜ਼ੇ ਲੱਗੇਗਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਆਨ-ਲਾਈਨ ਦਰਬਾਰ, ਸੁਣਿਆ ਜਾਣਗੀ ਜ਼ਿਲਾ ਵਾਸੀਆਂ ਦੀਆਂ ਮੁਸ਼ਕਲਾਂ, ਇਸ ਲਿੰਕ ਨੂੰ ਡਾਉਣਲੋਡ ਕਰ ਕਰੋਂ ਮੀਟਿੰਗ ਜੁਆਇੰਨ

Dc Mohammad Ishfaq

ਗੁਰਦਾਸਪੁਰ, 3 ਜਨਵਰੀ (ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਬਾਅਦ ਦੁਪਿਹਰ 3 ਵਜੇ ਜ਼ੂਮ ਐਪ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਆਨ -ਲਾਈਨ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਇਸ ਜ਼ੂਮ ਮੀਟਿੰਗ ਵਿੱਚ ਜ਼ਿਲ੍ਹੇ ਦੇ ਪਿੰਡਾਂ ਸ਼ਹਿਰਾਂ ਦਾ ਕੋਈ ਵੀ ਨਾਗਰਿਕ ਭਾਗ ਲੈ ਸਕਦਾ ਹੈ। ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਉੱਪਰ ਜ਼ੂਮ ਐਪ ਨੂੰ ਡਾਊਨਲੋਡ ਕੀਤਾ ਜਾਵੇ ਅਤੇ ਹੇਠਾਂ ਦਿੱਤੇ ਲਿੰਕ ਨਾਲ ਮੀਟਿੰਗ ਨੂੰ ਜੁਆਇੰਨ ਕੀਤਾ ਜਾ ਸਕਦਾ ਹੈ।

https://us02web.zoom.us/j/9915433777?pwd=Zk5Rc1Jrc2VVZlN5ZFFZcitUeUliZz09

FacebookTwitterEmailWhatsAppTelegramShare
Exit mobile version