ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਹ ਜਾਣਕਾਰੀ ਉਨ੍ਹਾਂ ਦੇ ਵੱਲੋਂ ਖੁਦ ਟਵੀਟ ਕਰ ਸਾਂਝੀ ਕੀਤੀ ਗਈ।