ਚੰਡੀਗੜ੍ਹ, 7 ਜਨਵਰੀ: ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਲਈ ਸਟੇਟ ਆਈਕਨ ਵਜੋਂ ਅਦਾਕਾਰ ਸੋਨੂੰ ਸੂਦ ਦੀ ਨਿਯੁਕਤੀ ਵਾਪਸ ਲੈ ਲਈ ਹੈ। ਵੇਰਵੇ ਦਿੰਦੇ ਹੋਏ, ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਇਸ ਦੀ ਪੁਸ਼ਟੀ ਕੀਤੀ ਕਿ ECI ਨੇ 4 ਜਨਵਰੀ, 2022 ਨੂੰ ਪੰਜਾਬ ਦੇ ਸਟੇਟ ਆਈਕਨ ਵਜੋਂ ਅਦਾਕਾਰ ਸੋਨੂੰ ਸੂਦ ਦੀ ਨਿਯੁਕਤੀ ਵਾਪਸ ਲੈ ਲਈ ਹੈ।
ECI ਨੇ ਪੰਜਾਬ ਲਈ ਸਟੇਟ ਆਈਕਨ ਵਜੋਂ ਅਦਾਕਾਰ ਸੋਨੂੰ ਸੂਦ ਦੀ ਨਿਯੁਕਤੀ ਲਈ ਵਾਪਸ
