ਚੌਣ ਕਮਿਸ਼ਨ ਵੱਲੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ ਜੋਕਿ ਹਾਕੀ ਸਟਿਕ ਅਤੇ ਗੇਂਦ ਹੈ। ਇਸ ਤੇ ਪੰਜਾਬ ਲੋਕ ਕਾਂਗਰਸ ਵੱਲੋਂ ਖੁੱਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਕੈਪਟਨ ਦੀ ਪੰਜਾਬ ਲੋਕ ਕਾਂਗਰਸ ਨੂੰ ਹਾਕੀ ਸਟਿਕ ਅਤੇ ਗੇਂਦ ਮਿਲਿਆ ਚੋਣ ਨਿਸ਼ਾਨ
