ਪਰਮਿੰਦਰ ਸਿੰਘ ਸੋਹਾਣਾ ਮੁਹਾਲੀ ਤੋਂ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਕੁੱਲ ਘੋਸ਼ਿਤ 94.

FacebookTwitterEmailWhatsAppTelegramShare
Exit mobile version