ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਵਿਡ ਪਾਜ਼ਿਟਿਵ ਪਾਏ ਗਏ

parkash singh badal

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ:ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਸ: ਬਾਦਲ, ਜਿਨ੍ਹਾਂ ਦੀ ਸਿਹਤ ਕੁਝ ਦਿਨਾਂ ਤੋਂ ਠੀਕ ਨਹੀਂ ਸੀ, ਬੁੱਧਵਾਰ ਦੁਪਹਿਰ ਲੁਧਿਆਣਾ ਪੁੱਜੇ। ਉਨ੍ਹਾਂ ਦੇ ਪਾਜ਼ਿਟਿਵ ਪਾਏ ਜਾਣ ਕਾਰਨ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਵਿਖ਼ੇ ਦਾਖ਼ਲ ਕਰਵਾਇਆ ਗਿਆ ਹੈ। ਉਹ ਰੈਗੁਲਰ ਚੈਕਅਪ ਲਈ ਅਸਪਤਾਲ ਆਏ ਸਨ।

FacebookTwitterEmailWhatsAppTelegramShare
Exit mobile version