ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਾਰਟੀ ਨੇ ਪਠਾਨਕੋਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਸ਼ਰਮਾ ਪਹਿਲਾਂ ਵੀ ਪਠਾਨਕੋਟ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ।