ਬਿਕਰਮ ਮਜੀਠੀਆ ਨੂੰ ਮਿਲੀ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ

ਚੰਡੀਗੜ, 27 ਜਨਵਰੀ। ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੇ ਵੱਡੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮਜੀਠੀਆ ਦੀ ਗ੍ਰਿਫਤਾਰੀ ਤੇ ਤਿੰਨ ਦਿਨਾਂ ਦੀ ਰੋਕ ਨੂੰ ਸੋਮਵਾਰ ਤੱਕ ਵਧਾ ਦਿੱਤਾ ਹੈ।

FacebookTwitterEmailWhatsAppTelegramShare
Exit mobile version