ਚੰਡੀਗੜ, 28 ਜਨਵਰੀ । ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਸੁਮਨ ਤੂਰ ਵੱਲੋਂ ਉਨ੍ਹਾਂ ਉੱਪਰ ਲਗਾਏ ਗਏ ਸੰਗੀਨ ਦੋਸ਼ਾ ਤੋਂ ਬਾਅਦ ਪਤਨੀ ਨਵਜੋਤ ਕੌਰ ਸਿੱਧੂ ਨੇ ਇਸ ਬਾਰੇ ਸਫ਼ਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਏ ਸਨ। ਪਹਿਲੇ ਵਿਆਹ ਤੋਂ ਉਨ੍ਹਾਂ ਦੀਆਂ ਦੋ ਧੀਆਂ ਸਨ। ਇਸ ਬਾਰੇ ਉਹ ਹੋਰ ਜ਼ਿਆਦਾ ਉਹ ਕੁਝ ਨਹੀਂ ਜਾਣਦੇ। ਉਹ ਸੁਮਨ ਤੂਰ ਨੂੰ ਵੀ ਨਹੀਂ ਜਾਣਦੇ।
ਨਵਜੋਤ ਸਿੱਧੂ ਦੀ ਵੱਡੀ ਭੈਣ ਵੱਲੋਂ ਲਗਾਏ ਗੰਭੀਰ ਦੋਸ਼ਾ ‘ਤੇ ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
