ਗੁਰਦਾਸਪੁਰ, 10 ਮਾਰਚ (ਮੰਨਣ ਸੈਣੀ)। ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਹੈਟ੍ਰਿਕ ਲਗਾਉਣ ਵਿੱਚ ਕਾਮਯਾਬ ਹੋਏ ਹਨ। ਬੇਹਦ ਰੋਚਕ ਮੁਕਾਬਲੇ ਵਿੱਚ ਉਹਨਾਂ ਵਲੋਂ 466 ਵੋਟਾਂ ਦੇ ਫ਼ਰਕ ਨਾਲ ਅਕਾਲੀ ਦਲ ਦੇ ਉਮੀਵਦਾਰ ਰਵੀਕਰਨ ਸਿੰਘ ਕਾਹਲੋਂ ਨੂੰ ਹਰਾਇਆ ਗਿਆ ਹੈ।