ਕੁਲਤਾਰ ਸੰਧਵਾਂ ਨੂੰ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ

Kultar-Singh-Sandhwan

ਚੰਡੀਗੜ੍ਹ, 21 ਮਾਰਚ, 2022: ‘ਆਪ’ ਆਗੂ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਧਵਾਂ ਦੇ ਨਾਂ ਦੀ ਤਜਵੀਜ਼ ਰੱਖੀ, ਜਿਸ ਦਾ ਸਮਰਥਨ ਹਰਪਾਲ ਚੀਮਾ ਨੇ ਕੀਤਾ। ਉਨ੍ਹਾਂ ਨੂੰ ਸਰਬਸੰਮਤੀ ਨਾਲ ਸਪੀਕਰ ਚੁਣ ਲਿਆ ਗਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਧਵਾਂ ਦੇ ਨਾਲ ਸਪੀਕਰ ਦੀ ਸੀਟ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਧਾਨਗੀ ਸੰਭਾਲੀ।

Exit mobile version