ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਡਾ @raghav_chadha ਨੇ ਦਿੱਲੀ ਵਿਧਾਨ ਸਭਾ ਤੋਂ ਆਪਣਾ ਅਸਤੀਫਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ।