ਚੰਡੀਗੜ੍ਹ, 25 ਮਾਰਚ, 2022: ਸ੍ਰੀਮਤੀ ਗੁਰਪ੍ਰੀਤ ਕੌਰ ਦਿਓ, ਵਧੀਕ ਡੀਜੀਪੀ ਨੂੰ ਪੰਜਾਬ ਪੁਲਿਸ ਵਿਭਾਗ ਦਾ ਨਵਾਂ ਚੀਫ ਵਿਜੀਲੈਂਸ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਈਸ਼ਵਰ ਸਿੰਘ ਏਡੀਜੀਪੀ ਕਮ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਦੀ ਥਾਂ ਲੈਣਗੇ।
ਪੰਜਾਬ ਪੁਲਿਸ ਨੂੰ ਮਿਲਿਆ ਨਵਾਂ ਚੀਫ ਵਿਜੀਲੈਂਸ ਅਫਸਰ