ਚੰਡੀਗੜ੍ਹ, 31 ਮਾਰਚ। ਪੰਜਾਬ ਸਰਕਾਰ ਵੱਲੋਂ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿਚ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।