ਚੰਡੀਗੜ, 31 ਮਾਰਚ। ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਦੀ ਅਗਵਾਈ ਹੇਠ ਪੰਜਾਬ ਆਈ.ਏ.ਐਸ ਆਫੀਸਰਜ਼ ਐਸੋਸੀਏਸ਼ਨ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮਿਲ ਕੇ ਵਧਾਈ ਦਿੱਤੀ।
ਪੰਜਾਬ ਆਈ.ਏ.ਐਸ ਆਫੀਸਰਜ਼ ਐਸੋਸੀਏਸ਼ਨ ਨੇ ਦਿੱਤੀ ਮੁੱਖ ਮੰਤਰੀ ਨੂੰ ਮਿਲ ਕੇ ਵਧਾਈ
