ਚੰਡੀਗੜ੍ਹ, 7 ਅਪ੍ਰੈਲ । ਪੰਜਾਬ ਸਰਕਾਰ ਵਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਵਿੱਚ ਅਧਿਕਾਰੀ ਤਾਇਨਾਤ ਕਰ ਦਿੱਤੇ ਗਏ ਹਨ। ਨਵੇਂ ਜਾਰੀ ਹੁਕਮਾਂ ਦੇ ਤਹਿਤ ਇਹ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਲਗਾਇਆ ਗਿਆ ਹੈ। ਜਿਹਨਾਂ ਨੂੰ ਪੰਜਾਬ ਅੰਦਰ ਗੈਂਗਸਟਰਾਂ ਦੀ ਸਫਾਈ ਦੀ ਜਿੱਮੇਵਾਰੀ ਸੌਂਪੀ ਗਈ ਹੈ।