ਤਿੰਨ ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦਾ ਹੋਇਆ ਤਬਾਦਲਾ The Punjab Wire 3 years ago ਚੰਡੀਗੜ੍ਹ, 22 ਅਪ੍ਰੈਲ, (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਹੈ।