ਚੰਡੀਗੜ੍ਹ, 30 ਅਪ੍ਰੈਲ। ਪੰਜਾਬ ਸਰਕਾਰ ਵੱਲੋਂ ਆਦੇਸ਼ ਜਾਰੀ ਕਰਦਿਆਂ ਹੋਇਆ ਜ਼ਿਲ੍ਹਾ ਪਟਿਆਲਾ ਅੰਦਰ ਇੰਟਰਨੇਟ ਸੇਵਾਵਾਂ ਸਸਪੈਂਡ ਕਰ ਦਿੱਤੀਆਂ ਗਈਆਂ ਹਨ। ਇਹ ਆਦੇਸ਼ 30 ਅਪ੍ਰੈਲ ਸਵੇਰ 9.30 ਵਜੇ ਤੋਂ ਲੈ ਕੇ ਸ਼ਾਮ 6.30 ਵਜੇ ਤਕ ਲਾਗੂ ਰਹਿਣਗੇ।