ਚੰਡੀਗੜ੍ਹ, 10 ਮਈ। ਸਬ ਤਹਿਸੀਲ ਜ਼ਿਰਕਪੁਰ ਵਿਖੇ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਹੋ ਰਹੀਆਂ ਬੇ ਨਿਯਮੀਆਂ ਦੇ ਕਾਰਨ ਪੰਜਾਬ ਸਰਕਾਰ ਦੇ ਮਾਲ ਅਤੇ ਪੁਵਰਵਾਸ ਵਿਭਾਗ ਵੱਲੋਂ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।