ਬੇਅਦਬੀ ਮਾਮਲਿਆ ਸੰਬੰਧੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਭਗਵੰਤ ਮਾਨ ਨੂੰ ਲਿਖਿਆ ਪੱਤਰ,

ਚੰਡੀਗੜ੍ਹ,20 ਮਈ 2022 (ਦ ਪੰਜਾਬ ਵਾਇਰ) ਆਮ ਆਦਮੀ ਪਰਟੀ ਦੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ  ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਦੀ ਜਾਂਚ ਸਹੀ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ। ਇਸ ਪੱਤਰ ਦੀ ਕਾਪੀ ਪੰਜਾਬ ਦੇ ਸਪੀਕਰ, ਗ੍ਰਹਿ ਵਿਭਾਗ ਦੇ ਸੈਕੇਟਰੀ ਅਤੇ ਆਮ ਆਦਮੀ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੂੰ ਵੀ ਭੇਜੀ ਗਈ ਹੈ।

FacebookTwitterEmailWhatsAppTelegramShare
Exit mobile version