ਚੰਡੀਗੜ੍ਹ, 31 ਮਈ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਵਿਜੀਲੈਂਸ ਵਿੱਚ ਨਵਾਂ ਚੀਫ਼ ਡਾਇਰੈਕਟਰ ਨਿਯੁਕਤ ਕੀਤਾ ਹੈ। ਹੁਕਮਾਂ ਅਨੁਸਾਰ 1993 ਬੈਚ ਦੇ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੂੰ ਈਸ਼ਵਰ ਸਿੰਘ ਦੀ ਥਾਂ ‘ਤੇ ਤਾਇਨਾਤ ਕੀਤਾ ਗਿਆ ਹੈ।