ਚੰਡੀਗੜ੍ਹ, 31 ਮਈ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ 1993 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਏਡੀਜੀਪੀ (ਲਾਅ ਐਂਡ ਆਰਡਰ), ਪੰਜਾਬ, ਚੰਡੀਗੜ੍ਹ ਵਜੋਂ ਤਾਇਨਾਤ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਈਸ਼ਵਰ ਸਿੰਘ ਨੂੰ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ
