ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਨੇ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ‘ਚੋਂ ਕੱਢਿਆ।

ਸੰਗਰੂਰ, 8 ਜੂਨ ( ਦ ਪੰਜਾਬ ਵਾਇਰ)‌‌। ਸੰਗਰੂਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਜਿਸ ਦੇ ਚਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਅਨੁਸਾਰ ਹਰਚੰਦ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

FacebookTwitterEmailWhatsAppTelegramShare
Exit mobile version