ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਤੇ ਸਰਕਾਰ ਦਾ ਐਕਸ਼ਨ, ਬੈਨ ਕੀਤਾ SYL ਗਾਣਾ

ਚੰਡੀਗੜ੍ਹ, 26 ਜੂਨ (ਦ ਪੰਜਾਬ ਵਾਇਰ)। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਹਾਲ ਹੀ ਵਿੱਚ ਰਿਲੀਜ਼ ਹੋਇਆ ਗੀਤ ਐੱਸਵਾਈਐੱਲ ਸਰਕਾਰ ਵੱਲੋਂ ਬੈਨ ਕਰ ਦਿੱਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਆਫਿਸ਼ੀਅਲ ਯੂਟਿਊਬ ਚੈਨਲ ਤੋਂ ਇਸ ਗੀਤ ਨੂੰ ਹਟਾ ਦਿੱਤਾ ਗਿਆ ਹੈ। ਹਾਲਾਂਕਿ ਕੁਝ ਲੋਕਾਂ ਦੇ ਵੱਲੋਂ ਇਸ ਗੀਤ ਨੂੰ ਆਪਣੇ ਵੱਖੋ ਵੱਖ ਯੂਟਿਊਬ ਚੈਨਲ ਤੇ ਜ਼ਰੂਰ ਅਪਲੋਡ ਕੀਤਾ ਗਿਆ ਸੀ ਅਤੇ ਉਹ ਚੈਨਲਾਂ ਉੱਤੇ ਗਾਣਾ ਹਾਲੇ ਵੀ ਉਪਲੱਬਧ ਹੈ ਪਰ ਸਿੱਧੂ ਮੂਸੇਵਾਲਾ ਦੇ ਆਫਿਸ਼ੀਅਲ ਯੂਟਿਊਬ ਚੈਨਲ ਤੋਂ ਇਸ ਗਾਣੇ ਨੂੰ ਉਤਾਰ ਦਿੱਤਾ ਗਿਆ ਹੈ।

FacebookTwitterEmailWhatsAppTelegramShare
Exit mobile version