ਚੰਡੀਗੜ੍ਹ, 5 ਜੁਲਾਈ (ਦ ਪੰਜਾਬ ਵਾਇਰ)। ਭਗਵੰਤ ਮਾਨ ਸਰਕਾਰ ਅੰਦਰ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਨਵੇਂ ਪੁਰਾਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਭਕਾਮਨਾਵਾਂ ਦੇਦੇਂ ਹੋਏ ਪੂਰਨ ਆਸ ਜਤਾਈ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਨਾਉਣ ‘ਚ ਅਹਿਮ ਭੂਮਿਕਾ ਨਿਭਾਏਗੀ।

