ਚੰਡੀਗੜ੍ਹ, 20 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਹਰਿਆਣਾ ਅਤੇ ਪੰਜਾਬ ਸਰਕਾਰ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸਹਿਮਤ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਹਿਮਤੀ ਬਣੀ।
ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪੰਜਾਬ-ਹਰਿਆਣਾ ਸਰਕਾਰ ਸਹਿਮਤ
