ਗੁਰਦਾਸਪੁਰ , 30 ਅਗਸਤ ( ਮੰਨਣ ਸੈਣੀ)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਗੁਰਦਾਸਪੁਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰੰਜੂ ਸ਼ਰਮਾ ਨੂੰ ਕਾਂਗਰਸ ਪਾਰਟੀ ਦਾ ਸ਼ਹਿਰੀ ਬਲਾਕ ਪ੍ਰਧਾਨ ਅਤੇ ਸ ਪਰਮਜੀਤ ਸਿੰਘ ਸਰਪੰਚ ਕਾਦੀਆਵਾਲੀ ਨੂੰ ਦਿਹਾਤੀ ਬਲਾਕ ਪ੍ਰਧਾਨ ਥਾਪ ਦਿੱਤਾ ਗਿਆ ਹੈ।