ਜਗਰੂਪ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਨੇ ਥਾਪਿਆ ਗੁਰਦਾਸਪੁਰ ਦਾ ਜ਼ਿਲ੍ਹਾ ਇੰਚਾਰਜ The Punjab Wire 3 years ago ਗੁਰਦਾਸਪੁਰ, 30 ਅਗਸਤ ( ਮੰਨਣ ਸੈਣੀ)। ਆਮ ਆਦਮੀ ਪਾਰਟੀ ਪੰਜਾਬ ਵੱਲੋ ਜ਼ਿਲ੍ਹਾ ਇੰਚਾਰਜ ਦੀ ਲਿਸਟ ਜਾਰੀ ਕਰ ਦਿਤੀ ਗਈ ਹੈ। ਜਿਸਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਜਗਰੂਪ ਸਿੰਘ ਸੇਖਵਾਂ ਨੂੰ ਜ਼ਿਲ੍ਹਾ ਇੰਚਾਰਜ ਲਗਾਇਆ ਗਿਆ ਹੈ।