ਚੰਡੀਗੜ੍ਹ, 31 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਟੀਮ ਵਿੱਚ ਇਜ਼ਾਫਾ ਕਰਦੇ ਹੋਏ ਵੱਖ-ਵੱਖ ਵਿਭਾਗਾਂ ਦੇ ਨਵੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ।