ਸ਼ਿਵ ਸੈਨਾ ਵਲੋਂ ਕੱਲ੍ਹ 5 ਨਵੰਬਰ ਨੂੰ ਪੰਜਾਬ ਬੰਦ ਦਾ ਸੱਦਾ

Lockdown

ਗੁਰਦਾਸਪੁਰ, 4 ਨਵੰਬਰ 2022 (ਦਾ ਪੰਜਾਬ ਵਾਇਰ) । ਅੰਮ੍ਰਿਤਸਰ ’ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਗਿਆ ਹੈ। ਜਿਸ ਦੇ ਵਿਰੋਧ ‘ਚ ਸ਼ਿਵ ਸੈਨਾ ਆਗੂਆਂ ਵਲੋਂ ਕੱਲ੍ਹ 5 ਨਵੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। 

ਇਸ ਦੇ ਨਾਲ ਹੀ ਆਗੂ ਦੀ ਮੌਤ ਹੋ ਜਾਣ ਦੀ ਖ਼ਬਰ ਮਗਰੋਂ ਅੰਮ੍ਰਿਤਸਰ ’ਚ ਨੈਸ਼ਨਲ ਹਾਈਵੇ ਵੀ ਜਾਮ ਕਰ ਦਿੱਤਾ ਗਿਆ ਹੈ, ਇਸ ਦੇ ਨਾਲ ਹੀ ਲੁਧਿਆਣਾ ’ਚ ਵੀ ਚੱਕਾ ਜਾਮ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਅੰਦਰ ਵੀ ਬੰਦ ਨੂੰ ਲੈ ਕੇ ਮਾਈ ਦੇ ਤਲਾਬ ਵਿੱਚ ਮੀਟਿੰਗ ਕੀਤੀ ਗਈ ਅਤੇ ਸ਼ਹਿਰ ਅੰਦਰ ਅਨਾਉਸਮੈਂਟ ਕਰਵਾਈ ਗਈ।

https://thepunjabwire.com/wp-content/uploads/2022/11/WhatsApp-Video-2022-11-04-at-21.15.27.mp4
FacebookTwitterEmailWhatsAppTelegramShare
Exit mobile version