ਪੰਜਾਬ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਦਾ ਕੀਤਾ ਤਬਾਦਲਾ

ਚੰਡੀਗੜ੍ਹ, 22 ਜਨਵਰੀ, 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸਮੇਤ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।

Exit mobile version