ਚੰਡੀਗੜ੍ਹ 30 ਜਨਵਰੀ (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਅਤੇ ਨੌਂਜਵਾਨ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ਼ ਦੀ ਜਿੰਮੇਵਾਰੀ ਦਿੱਤੀ ਹੈ।
ਸ.ਜੋਧ ਸਿੰਘ ਸਮਰਾ ਅਜਨਾਲਾ ਹਲਕੇ ਦੇ ਇਚਾਰਜ ਹੋਣਗੇ : ਸ. ਸੁਖਬੀਰ ਸਿੰਘ ਬਾਦਲ
