ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੇਹਾਂਤ ਹੋ ਗਿਆ। ਪਾਕਿਸਤਾਨ ਮੀਡੀਆ ਨੇ ਸੂਤਰਾਂ ਦੇ ਹਮਾਲੇ ਤੋਂ ਇਹ ਖ਼ਬਰ ਦਿੱਤੀ ਹੈ। ਮੁਸ਼ੱਰਫ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੁਬਈ ਦੇ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
Pakistan- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੇਹਾਂਤ, ਦੁਬਈ ਦੇ ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ
